ਢੀਮ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢੀਮ (ਨਾਂ,ਇ) ਮਿੱਟੀ ਦਾ ਢੇਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3402, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਢੀਮ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢੀਮ [ਨਾਂਇ] ਮਿੱਟੀ ਆਦਿ ਦਾ ਢੇਲਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3402, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਢੀਮ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢੀਮ. ਸੰਗ੍ਯਾ—ਮਿੱਟੀ ਦਾ ਡਲਾ. ਢੇਮ। ੨ ਭਾਵ ਜੜ੍ਹਮਤਿ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3330, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਢੀਮ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਢੀਮ ਮੂਰਖ , ਮਿਟੀ ਦਾ ਗੋਲ਼ਾ ਭਾਵ ਜੜ੍ਹਮਤ ਵਾਲਾ- ਹਮ ਢੀਂਢੇ ਢੀਮ ਬਹੁਤੁ ਅਤਿ ਭਾਰੀ ਹਰਿ ਧਾਰਿ ਕ੍ਰਿਪਾ ਪ੍ਰਭ ਮਿਲਛੇ। ਵੇਖੋ ਢੇਮ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3318, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First