ਢੰਗ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢੰਗ (ਨਾਂ,ਪੁ) ਤਰੀਕਾ; ਵਿਧੀ; ਢਬ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9541, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਢੰਗ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢੰਗ (ਵਿ,ਪੁ) ਵਿਆਹ ਆਦਿ ਦੀ ਖੁਸ਼ੀ ਦਾ ਅਵਸਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9538, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਢੰਗ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢੰਗ [ਨਾਂਪੁ] ਵਿਧੀ, ਤਰੀਕਾ, ਯੋਜਨਾ , ਜਾਂਚ , ਵਿਓਂਤ , ਜੁਗਤ, ਤਰਕੀਬ, ਕੋਸ਼ਿਸ਼, ਤਦਬੀਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9524, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਢੰਗ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢੰਗ. ਸੰਗ੍ਯਾ—ਰੀਤਿ. ਤ਼ਰੀਕਾ। ੨ ਉਪਾਯ. ਯਤਨ। ੩ ਬਨਾਵਟ. ਰਚਨਾ । ੪ ਆਚਰਣ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9159, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First