ਢੰਗਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢੰਗਾ (ਨਾਂ,ਪੁ) ਬੇਲੋੜਾ ਨੱਸਣ ਭੱਜਣ ਦੀ ਰੋਕ ਲਈ ਪਸ਼ੂ ਦੇ ਗਲ਼ ਅਤੇ ਅਗਲੀ ਲੱਤ ਨੂੰ ਪਾਇਆ ਰੱਸਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7962, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਢੰਗਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢੰਗਾ [ਨਾਂਪੁ] ਪਸ਼ੂ ਦੀ ਇੱਕ ਅਗਲੀ ਅਤੇ ਇੱਕ ਪਿਛਲੀ ਲੱਤ ਬੰਨ੍ਹਣ ਵਾਲ਼ਾ ਰੱਸਾ; ਮੋਟਾ ਤਰੋਪਾ; ਊਟ-ਪਟਾਂਗ ਲਿਖਾਈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7959, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First