ਢੱਕਣ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢੱਕਣ (ਨਾਂ,ਪੁ) ਭਾਂਡੇ ਦਾ ਮੂੰਹ ਢੱਕਣ ਲਈ ਧਾਤ ਦਾ ਬਣਾਇਆ ਚੱਪਣ; ਬੋਤਲ, ਸ਼ੀਸ਼ੀ, ਦਵਾਤ ਆਦਿ ਦਾ ਡੱਟ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5838, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਢੱਕਣ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢੱਕਣ [ਨਾਂਪੁ] ਬਰਤਨ ਦਾ ਮੂੰਹ ਢਕਣ ਵਾਲ਼ਾ ਪਾਤਰ; ਭਾਂਡੇ ਦਾ ਮੂੰਹ ਕੱਜਣ ਵਾਲ਼ੀ ਤਾਸੀ; ਚੱਪਣੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5830, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਢੱਕਣ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢੱਕਣ ਭਾਂਡੇ ਦੇ ਮੂੰਹ ਨੂੰ ਕੱਜਣ (ਢਕਣ) ਵਾਲਾ ਸਿਰਪੋਸ਼ ਚੱਪਣ ਆਦਿ। ੨ ਸੰ. ढक्कन. ਦਰਵਾਜ਼ੇ ਬੰਦ ਕਰਨਾ. ਕਿਵਾੜ ਦੇਣਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5682, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First