ਢੱਕੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢੱਕੀ (ਨਾਂ,ਇ) ਛਿੱਛਰਿਆਂ (ਢੱਕ) ਦੇ ਰੁੱਖਾਂ ਦੀ ਸੰਘਣੀ ਝਿੜੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4932, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਢੱਕੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢੱਕੀ 1 [ਨਾਂਇ] ਰੁੱਖਾਂ ਦਾ ਛੋਟਾ ਝੁੰਡ , ਛਿਛਰਿਆਂ ਦੀ ਸੰਘਣੀ ਝਿੜੀ , ਜੰਗਲ , ਬੀੜ 2[ਨਾਂਇ] ਦੋ ਪਹਾੜੀਆਂ ਦੇ ਵਿਚਕਾਰਲਾ ਭੀੜਾ ਰਸਤਾ , ਉੱਚੀ ਧਰਤੀ , ਉੱਚਾ ਟਿੱਲਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4922, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.