ਤਗੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਗੁ. ਸੰਗ੍ਯਾ—ਤਾਗਾ. ਡੋਰਾ । ੨ ਜਨੇਊ. ਯਗ੍ਯੋਪਵੀਤ. “ਤਗੁ ਕਪਾਹਹੁ ਕਤੀਐ ਬਾਮ੍ਹਣੁ ਵਟੇ ਆਇ.” (ਵਾਰ ਆਸਾ) ੩ ਦੇਖੋ, ਤਗ ੩.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14456, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Nirmal singh,
( 2024/07/08 08:0023)
Please Login First