ਤਤਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਤਾ. ਸੰ. ਤਪ੍ਤ. ਵਿ—ਤੱਤਾ. ਗਰਮ। ੨ ਕੌੜਾ. ਤੀਤਾ. ਤਿਕ੍ਤ. “ਇਕਿ ਤਤੇ ਇਕਿ ਬੋਲਨਿ ਮਿਠੇ.” (ਮਾਰੂ ਮ: ੫ ਅੰਜੁਲੀ) ੩ ਸੰਗ੍ਯਾ—ਤ ਅੱਖਰ. “ਤਤਾ ਤਾਸਿਉ ਪ੍ਰੀਤਿ ਕਰਿ.” (ਬਾਵਨ) ੪ ਤ ਦਾ ਉੱਚਾਰਣ. ਤਕਾਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14326, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤਤਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤਤਾ (ਸੰ.। ਦੇਸ਼ ਭਾਸ਼ਾ) ੧. ਤਤਾ, ਗੁਰਮੁਖੀ ਪੈਂਤੀ ਦਾ ਇਕੀਹਵਾਂ ਅੱਖਰ। ਇਸ ਦ੍ਵਾਰਾ ਗੁਰੂ ਜੀ ਉਪਦੇਸ਼ ਕਰਦੇ ਹਨ। ਯਥਾ-‘ਤਤਾ ਤਾ ਸਿਉ ਪ੍ਰੀਤਿ ਕਰਿ’।

੨. (ਦੇਖੋ, ਤਤੀ) ਗਰਮ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 14316, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.