ਤਥੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਥੁ. ਸੰ. ਤਥ੍ਯ. ਸਤ੍ਯ. ਯਥਾਰਥ. “ਸੇਵਕ ਦਾਸ ਕਹਿਓ ਇਹ ਤਥੁ.” (ਸਵੈਯੇ ਮ: ੪ ਕੇ) ੨ ਸਾਰ. ਤਤ੍ਵ. ਭਾਵ—ਮੱਖਣ. “ਪੰਡਿਤ, ਦਹੀ ਬਿਲੋਈਐ ਭਾਈ , ਵਿਚਹੁ ਨਿਕਲੈ ਤਥੁ.” (ਸੋਰ ਅ: ਮ: ੧)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9556, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.