ਤਦ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਦ [ਕਿਵਿ] ਉਸ ਵੇਲ਼ੇ, ਫੇਰ, ਓਦੋਂ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12845, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਤਦ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਦ. ਕ੍ਰਿ. ਵਿ—ਤਦਾ. ਤਬ. ਤਦੋਂ. ਉਸ ਸਮੇ. “ਨਾਨਕ ਸਤਿਗੁਰੁ ਤਦ ਹੀ ਪਾਏ.” (ਵਾਰ ਬਿਹਾ ਮ: ੩) ੨ ਸੰ. तद्. ਵਿ—ਉਹ. ਵਹ। ੩ ਪਹਿਲਾਂ ਆਖਿਆ ਹੋਇਆ। ੪ ਵਿਚਾਰ ਕਰਨ ਲਾਇਕ । ੫ ਅਕਲ ਵਿੱਚ ਆਇਆ ਹੋਇਆ। ੬ ਸੰਗ੍ਯਾ—ਬ੍ਰਹੑਮ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12700, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First