ਤਨਖ਼ਾਹੀਆ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਨਖ਼ਾਹੀਆ (ਵਿ,ਪੁ) ਧਰਮਦੰਡ ਦਾ ਅਧਿਕਾਰੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4475, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤਨਖ਼ਾਹੀਆ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਨਖ਼ਾਹੀਆ 1 [ਵਿਸ਼ੇ] ਤਨਖ਼ਾਹ ਲਿਆਉਣ ਵਾਲ਼ਾ 2[ਵਿਸ਼ੇ] ਸਿੱਖ ਧਰਮ ਦੀ ਪਰੰਪਰਾ ਤੋੜਨ ਕਰਕੇ ਅਕਾਲ ਤਖ਼ਤ ਵਲੋਂ ਜਿਸ ਨੂੰ ਦੰਡ ਲਾਇਆ ਹੋਵੇ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4427, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First