ਤਪਸਿਆ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਪਸਿਆ ਤਪ ਕਰਕੇ. ਤ੍ਰਿਤੀਯਾ ਵਿਭਕ੍ਤਿ ਹੈ. “ਦਾਨੇ ਨ ਕਿੰ ਤਪਸਾ?” (ਗੂਜ ਜੈਦੇਵ) ੨ ਸੰਗ੍ਯਾ—ਤਪ. ਦੇਖੋ, ਤਪਸ੍ਯਾ. “ਅਨਿਕ ਤਪਸਿਆ ਕਰੇ ਅਹੰਕਾਰ.” (ਸੁਖਮਨੀ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5003, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਤਪਸਿਆ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਤਪਸਿਆ (ਸੰ.। ਸੰਸਕ੍ਰਿਤ ਤਪਸ੍ਯਾ) ਜਲ ਧਾਰਾ ਸਹਨ ਆਦਿਕ ਤਪ। ਯਥਾ-‘ਅਨਿਕ ਤਪਸਿਆ ਕਰੇ ਅਹੰਕਾਰ ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4997, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First