ਤਪੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਪੁ. ਦੇਖੋ, ਤਪ. “ਤੀਰਥੁ ਤਪੁ ਦਇਆ ਦਤੁ ਦਾਨੁ.” (ਜਪੁ) ੨ ਸੰ. ਵਿ—ਤਾਪ ਸਹਿਤ. ਗਰਮ। ੩ ਸੰਗ੍ਯਾ—ਅਗਨਿ। ੪ ਸੂਰਜ । ੫ ਵੈਰੀ. ਦੁਸ਼ਮਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13497, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਤਪੁ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਤਪੁ ਵੇਖੋ ਤਪ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13478, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First