ਤਪੱਸਿਆ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਪੱਸਿਆ (ਨਾਂ,ਇ) ਸਰੀਰਕ ਸੁੱਖਾਂ ਤੋਂ ਬੇਲਾਗ ਹੋ ਕੇ ਕੀਤੀ ਸਾਧਨਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5193, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤਪੱਸਿਆ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਪੱਸਿਆ [ਨਾਂਇ] ਅਧਿਆਤਮਿਕ ਸਾਧਨਾ, ਸਰੀਰਕ ਸੁੱਖਾਂ ਦਾ ਤਿਆਗ ਕਰਕੇ ਕੀਤੀ ਸਾਧਨਾ, ਤਪ; ਸਖ਼ਤ ਮਿਹਨਤ , ਕਰੜੀ ਘਾਲਣਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5187, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First