ਤਬਾਹੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਬਾਹੀ [ਨਾਂਇ] ਨਾ ਪੂਰਿਆ ਜਾਣ ਵਾਲ਼ਾ ਨੁਕਸਾਨ , ਬਰਬਾਦੀ, ਉਜਾੜਾ , ਵਿਗਾੜ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3251, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਤਬਾਹੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਬਾਹੀ. ਫ਼ਾ ਸੰਗ੍ਯਾ—ਬਰਬਾਦੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3089, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First