ਤਬੇਲਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਬੇਲਾ (ਨਾਂ,ਪੁ) ਘੋੜੇ ਬੰਨ੍ਹਣ ਵਾਲੀ ਥਾਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5262, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤਬੇਲਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਬੇਲਾ [ਨਾਂਪੁ] ਘੋੜੇ ਆਦਿ ਬੰਨ੍ਹਣ ਦੀ ਥਾਂ, ਅਸਤਬਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5254, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਤਬੇਲਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਬੇਲਾ. ਅ਼ ਤ਼ਵੇਲਾ. ਲੰਮਾ ਰੱਸਾ , ਜਿਸ ਨਾਲ ਘੋੜੇ ਬੰਨ੍ਹੇ ਜਾਣ। ੨ ਭਾਵ—ਅਤ਼ਬਲ. ਅਸ਼੍ਵਸ਼ਾਲਾ. ਦੇਖੋ, ਅਸਤਬਲ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5145, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਤਬੇਲਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਤਬੇਲਾ ਫ਼ਾਰਸੀ , ਤ ਉਹ ਮਕਾਨ ਜਾਂ ਹਵੇਲੀ ਜਿਸ ਵਿਚ ਘੋੜੇ ਆਦਿ ਬੰਨ੍ਹੇ ਜਾਂਦੇ ਹਨ, ਅਸਤਬਲ, ਘੋੜੇ ਬੰਨਣ ਵਾਲਾ ਅਹਾਤਾ- ਕਹਾ ਸੁ ਖੇਲ ਤਬੇਲਾ ਘੋੜੇ ਕਹਾ ਭੇਰੀ ਸਹਨਾਈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5128, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First