ਤਰਲ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਰਲ (ਵਿ,ਪੁ) ਪਾਣੀ ਜੇਹਾ ਵਹਿਣ ਵਾਲਾ; ਹਿੱਲਦਾ ਹੋਇਆ; ਅਸਥਿਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6596, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤਰਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਰਲ [ਵਿਸ਼ੇ] ਦ੍ਰਵਸ਼ੀਲ, ਪਾਣੀ ਵਰਗਾ; ਅਸਥਿਰ, ਚੰਚਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6578, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਤਰਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਰਲ. ਸੰ. ਵਿ—ਚੰਚਲ. ਹਿਲਦਾ ਹੋਇਆ. ਦੇਖੋ, ਬੀਨ ੨। ੨ ਅਥਰ। ੩ ਪਾਣੀ ਜੇਹਾ ਵਹਿਣ ਵਾਲਾ. ਦ੍ਰਵ । ੪ ਚਮਕਣ ਵਾਲਾ। ੫ ਸੰਗ੍ਯਾ—ਹਾਰ, ਜੋ ਛਾਤੀ ਪੁਰ ਹਿਲਦਾ ਰਹਿਂਦਾ ਹੈ। ੬ ਹੀਰਾ । ੭ ਘੋੜਾ । ੮ ਲੋਹਾ ।2 ੯ ਸ਼ਹਿਦ ਦੀ ਮੱਖੀ । ੧੦ ਭੌਰਾ. ਭ੍ਰਮਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6396, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਤਰਲ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਤਰਲ ਦੇਖੋ, ‘ਤਰਲ ਜੁਆਣੀ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6382, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First