ਤਰਸ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਰਸ (ਨਾਂ,ਪੁ) ਦਇਆ; ਕਿਰਪਾ; ਰਹਿਮ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5230, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤਰਸ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਰਸ [ਨਾਂਪੁ] ਰਹਿਮ, ਦਇਆ, ਮਿਹਰਬਾਨੀ, ਕਿਰਪਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5220, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤਰਸ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਰਸ. ਸੰਗ੍ਯਾ—ਕ੍ਰਿਪਾ. ਰਹਮ। ੨ ਸੰ. ਮਾਸ । ੩ ਫ਼ਾ.  ਡਰ. ਭੈ. ਸੰ. ਤ੍ਰਾਸ. “ਨ ਤਰਸ ਜਵਾਲ.” (ਗਉ ਰਵਿਦਾਸ) “ਖਸਮੁ ਪਛਾਨਿ ਤਰਸ ਕਰਿ ਜੀਅ ਮਹਿ.” (ਆਸਾ ਕਬੀਰ) ੪ ਸੰ. ਤ੄੗. ਅਭਿਲਾਖਾ. ਇੱਛਾ. “ਸਿਧ ਸਾਧਿਕ ਤਰਸਹਿ.” (ਧਨਾ ਮ: ੩) ੫ ਪਿਆਸ. ਤੇਹ. ਤਿਸ. ਤ੍ਰਿਖਾ। ੬ ਸਮੁੰਦਰ। ੭ ਬੇੜਾ. ਜਹਾਜ਼। ੮ ਸੂਰਜ । ੯ ਅ਼ ਤਰਸ਼. ਸੰਗ੍ਯਾ—ਹਲਕਾ (ਓਛਾ) ਪਨ। ੧੦ ਬਦੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4992, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤਰਸ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤਰਸ* (ਸੰ.। ਸੰਸਕ੍ਰਿਤ ਤ੍ਰਾਸ। ਫ਼ਾਰਸੀ ਤਰਸ) ੧. ਡਰ , ਭੈ। ਯਥਾ-‘ਨ ਤਰਸੁ ਜਵਾਲੁ’। ਘਾਟੇ ਦਾ ਭੈ ਨਹੀਂ

੨. (ਪੰਜਾਬੀ) ਰਹਮ, ਦਇਆ। ਯਥਾ-‘ਤਰਸੁ ਪਇਆ ਮਿਹਰਾਮਤਿ ਹੋਈ’।

----------

* ਪੰਜਾਬੀ ਬੋਲਚਾਲ ਵਿਚ ਹੁਣ ਤਰਸ=ਰਹਮ ਨੂੰ ਕਹਿੰਦੇ ਹਨ ਤੇ ਤਰਸਨਾ=ਲੋਚਨ ਨੂੰ ਕਹਿੰਦੇ ਹਨ। ਇਸ ਦਾ ਮੂਲ ਸੰਸਕ੍ਰਿਤ ਪਦ ਤ੍ਰਿਖਾ ਹੈ, ਤ੍ਰਿਖਾ=ਤ੍ਰੇਹ। ਇੱਛਾ , ਲੋਚਾ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4954, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.