ਤਲੇ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਲੇ [ਕਿਵਿ] ਥੱਲੇ, ਹੇਠਾਂ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 31557, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਤਲੇ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਲੇ ਕ੍ਰਿ. ਵਿ—ਥੱਲੇ. ਨੀਚੇ. “ਪਾਵਕ ਤਲੈ ਜਰਾਵਤ ਹੇ.” (ਬਿਲਾ ਮ: ੫) “ਸਭਹੂ ਤਲੈ, ਤਲੈ ਸਭ ਊਪਰਿ.” (ਬਿਲਾ ਮ: ੫) ਅਸੀਂ ਸਭ ਤੋਂ ਨੀਵੇਂ ਅਤੇ ਨੀਚ ਲੋਕ ਸਾਥੋਂ ਉੱਪਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 31398, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First