ਤਲੈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਲੈ ਕ੍ਰਿ. ਵਿ—ਥੱਲੇ. ਨੀਚੇ. “ਪਾਵਕ ਤਲੈ ਜਰਾਵਤ ਹੇ.” (ਬਿਲਾ ਮ: ੫) “ਸਭਹੂ ਤਲੈ, ਤਲੈ ਸਭ ਊਪਰਿ.” (ਬਿਲਾ ਮ: ੫) ਅਸੀਂ ਸਭ ਤੋਂ ਨੀਵੇਂ ਅਤੇ ਨੀਚ ਲੋਕ ਸਾਥੋਂ ਉੱਪਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 31399, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤਲੈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤਲੈ (ਕ੍ਰਿ. ਵਿ.। ਸੰਸਕ੍ਰਿਤ ਤਲ=ਹੇਠਾਂ) ਹੇਠਾਂ। ਯਥਾ-‘ਤਲੈ ਰੇ ਬੈਸਾ ਊਪਰਿ ਸੂਲਾ ’।        

ਦੇਖੋ, ‘ਤਲੇ ਤਲੇ ਤੇ ਊਪਰਿ’, ‘ਬੈਸਾ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 31374, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.