ਤਸਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਸਲਾ (ਨਾਂ,ਪੁ) ਵੇਖੋ : ਦਾਬੜਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3475, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤਸਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਸਲਾ [ਨਾਂਪੁ] ਲੋਹੇ ਦੀ ਚਾਦਰ ਦਾ ਬਣਿਆ ਇੱਕ ਕਿਸਮ ਦਾ ਟੋਕਰਾ , ਦਾਬੜਾ , ਬੱਠਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3469, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤਸਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਸਲਾ. ਸੰਗ੍ਯਾ—ਤਸ਼੍ਤ. ਵਡੀ ਥਾਲੀ. ਵਡੀ ਬਾਟੀ. ਦੇਖੋ, ਤਸਟਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3391, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.