ਤਹ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਹ. ਕ੍ਰਿ. ਵਿ—ਤਹਾਂ. ਓਥੇ. “ਤਹ ਜਨਮ ਨ ਮਰਣਾ ਆਵਣ ਜਾਣਾ.” (ਸੂਹੀ ਛੰਤ ਮ: ੫) ੨ ਫ਼ਾ   ਸੰਗ੍ਯਾ—ਤਲ. ਥੱਲਾ । ੩ ਪਰਤ. ਕਿਸੇ ਵਸਤੁ ਦੀ ਮੋਟਾਈ ਦਾ ਦੂਸਰੀ ਵਸਤੁ ਪੁਰ ਫੈਲਾਉ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9132, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤਹ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤਹ ਓਥੇ- ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ। ਇਸ (ਜਗਤ ਨਾਲ)- ਲਪਟਿ ਰਹਿਓ ਤਹ ਅੰਧ ਅੰਧਾਰੁ। ਵੇਖੋ ਤਿਹ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9117, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.