ਤਾਕੈ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਾਕੈ. ਸਰਵ—ਉਸ ਦੇ. ਤਾਂਕੇ। ੨ ਤੱਕਦਾ ਹੈ. ਦੇਖੋ, ਤਕਣਾ. “ਛਾਇਆ ਧਨ ਤਾਕੈ.” (ਤੁਖਾ ਬਾਰਹਮਾਹਾ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5055, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਤਾਕੈ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਤਾਕੈ ਵੇਖਦਾ ਹੈ- ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ। ਵੇਖੋ ਤਕੀ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5041, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First