ਤਾਣ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਾਣ [ਨਾਂਪੁ] ਉਹ ਰੱਸੀ ਜਾਂ ਬਾਂਸ ਜਿਸ ਉੱਤੇ ਕੱਪੜੇ ਟੰਗੇ ਜਾਂਦੇ ਹਨ, ਟੰਗਣਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1162, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤਾਣ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਾਣ. ਬਲ. ਸ਼ਕਤਿ. ਦੇਖੋ, ਤਾਨ ੧. “ਤਾਣ ਹੋਂਦੇ ਹੋਇ ਨਿਤਾਣਾ.” (ਸ. ਫਰੀਦ) ੨ ਤਣਨ ਦਾ ਭਾਵ. ਦੇਖੋ, ਤਣਨਾ। ੩ ਦੇਖੋ, ਤਾਣੁ। ੪ ਦੇਖੋ, ਤ੍ਰਾਣ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1132, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤਾਣ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤਾਣ (ਸੰ.। ਸੰਸਕ੍ਰਿਤ ਤਨੑ=ਵਿਸਥਾਰੇ। ਪੰਜਾਬੀ ਤਾਣ=ਤਾਕਤ) ੧. ਬਲ , ਪਰਾਕ੍ਰਮ। ਯਥਾ-‘ਗਾਵੈ ਕੋ ਤਾਣੁ’ ਤੇਰੇ ਪਰਾਕ੍ਰਮ ਨੂੰ ਕੌਣ ਗਾਉਂ ਸਕਦਾ ਹੈ।

੨. ਸੁਰ , ਰਾਗ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1121, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.