ਤਾਣੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਾਣੀ (ਨਾਂ,ਇ) ਕੱਪੜਾ ਉਣਨ ਲਈ ਖੱਡੀ ਉੱਤੇ ਲੰਮੇ ਰੁਖ਼ ਤਣਿਆ ਸੂਤ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4372, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤਾਣੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਾਣੀ. ਸੰਗ੍ਯਾ—ਕਪੜੇ ਦਾ ਲੰਮੇ ਰੁਖ਼ ਤਣਿਆ ਹੋਇਆ ਸੂਤ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4193, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First