ਤਾਲੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਾਲੁ. ਦੇਖੋ, ਤਾਲ ੨. “ਭੁਲਿਆ ਚੁਕਿਗਇਆ ਤਪ ਤਾਲੁ.” (ਵਾਰ ਮਲਾ ਮ: ੧) ੨ ਤਾਲਾਬ. ਤਾਲ. “ਕਰਤੈ ਪੁਰਖਿ ਤਾਲੁ ਦਿਵਾਇਆ.” (ਸੋਰ ਮ: ੫) ੩ ਸੰ. ਤਾਲੂਆ. Palate। ੪ ਤਾਲੁਕੰਟਕ. ਕਾਉਂ. Palate-thorn.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11861, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.