ਤਿਖਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਿਖਾ. ਸੰਗ੍ਯਾ—ਤ੍ਰਿ. ਪਿਆਸ. “ਤਿਖਾ ਭੂਖ ਬਹੁ ਤਪਤ ਬਿਆਪਿਆ.” (ਬਿਲਾ ਮ: ੫) ੨ ਇੱਛਾ. ਤ੍ਰਿਨਾ. “ਗੁਰੁ ਲਾਹੀ ਸਗਲ ਤਿਖਾ.” (ਸਾਰ ਮ: ੫) ੩ ਦੇਖੋ, ਤਿੱਖਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5578, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਤਿਖਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਤਿਖਾ (ਸੰ.। ਸੰਸਕ੍ਰਿਤ ਤਿਖਾ। ਪੁ. ਪੰਜਾਬੀ ਤਿਖਾ, ਤਿਆਸ। ਪ੍ਰਾਕ੍ਰਿਤ ਤਿਸਾ। ਪੰਜਾਬੀ ਤ੍ਰੇਹ , ਤਿਹਾ, ਤੇਹ) ਪਿਆਸ। ਯਥਾ-‘ਤਿਖਾ ਨਿਵਾਰੀ ਸਬਦੁ ਮੰਨਿ’। ਤਥਾ-‘ਤਿਖਾ ਤਿਹਾਇਆ ਕਿਉ ਲਹੈ ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5567, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First