ਤੀਆ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੀਆ [ਨਾਂਪੁ] ਔਰਤ, ਇਸਤਰੀ; ਤੀਜਾ; ਤਿੰਨ ਦਾ ਅੰਕ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18902, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਤੀਆ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੀਆ. ਤ੍ਰੀ. ਦੇਖੋ, ਤਿਆ. “ਏਕ ਦਿਵਸ ਦੋਊ ਤੀਆ.” (ਚਰਿਤ੍ਰ ੩) ੨ ਵਿ—ਤੀਜਾ. ਤੀਸਰਾ. ਤ੍ਰਿਤੀਯ. “ਭਯੋ ਖਾਲਸਾ ਜਗ ਮਹਿ ਤੀਆ.” (ਗੁਪ੍ਰਸੂ) ਦੇਖੋ, ਤੀਜਾ ਦੀਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18733, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਤੀਆ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਤੀਆ (ਸੰਖ. ਵਾ.। ਪੰਜਾਬੀ) ਤੀਜਾ। ਯਥਾ-‘ਅਵਰੁ ਨ ਜਾਣਾ ਦੂਆ ਤੀਆ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 18714, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First