ਤੀਆਂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੀਆਂ ( ਨਾਂ , ਇ , ਬ ) ਸਾਉਣ ਸੁਦੀ ਤੀਜ ਦਾ ਤਿਉਹਾਰ; ਇਸਤਰੀਆਂ ਵੱਲੋਂ ਪਿੰਡੋਂ ਬਾਹਰ ਇਕੱਠੀਆਂ ਹੋ ਕੇ ਪੀਂਘਾਂ ਝੂਟਣ , ਗਿੱਧਾ ਨੱਚਣ ਅਤੇ ਖੀਰ ਪੂੜੇ ਖਾ ਕੇ ਮਨਾਇਆ ਜਾਣ ਵਾਲਾ ਤਿਉਹਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5588, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤੀਆਂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੀਆਂ [ ਨਾਂਇ ] ( ਬਵ ) ਸਾਉਣ ਮਹੀਨੇ ਦੀ ਤੀਜ ਤੋਂ ਸ਼ੁਰੂ ਹੋ ਕੇ ਸਾਰਾ ਮਹੀਨਾ ਚੱਲਣ ਵਾਲ਼ਾ ਕੁੜੀਆਂ ਦਾ ਤਿਉਹਾਰ; ਸਾਵੇਂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5580, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤੀਆਂ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੀਆਂ . ਸੰਗ੍ਯਾ— ਸਾਵਨ ਸੁਦੀ ੩ ਦਾ ਤ੍ਯੋਹਾਰ , ਜਿਸ ਨੂੰ ਖ਼ਾ੉ ਕਰਕੇ ਇਸਤ੍ਰੀਆਂ ਮਨਾਉਂਦੀਆਂ ਹਨ ਅਤੇ ਪਿੰਡ ਤੋਂ ਬਾਹਰ ਇਕੱਠੀਆਂ ਹੋਕੇ ਪੀਂਘਾਂ ਝੂਟਦੀਆਂ ਹਨ. ਤੀਜ ਤਿਥਿ ਅਤੇ ਤਿੰਨ ਦਿਨ ਉਤਸਵ ਰਹਿਣ ਕਰਕੇ ਤੀਆਂ ਸੰਗ੍ਯਾ ਹੈ. ਸੰਸਕ੍ਰਿਤ ਗ੍ਰੰਥਾਂ ਵਿੱਚ ਇਸ ਦਾ ਨਾਉਂ “ ਗੌਰੀ ਤ੍ਰਿਤੀਯਾ” ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5295, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.