ਤੁਮਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੁਮਾ. ਸਰਵ—ਤੁਸੀਂ. ਤੁਮ ਲੋਗ. ਸ਼ੁਮਾ. “ਹਮਾ ਤੁਮਾ ਮੇਲੁ.” (ਵਾਰ ਆਸਾ) ਮਾ ਵ ਸ਼ੁਮਾ। ੨ ਸੰਗ੍ਯਾ—ਤੁੰਬ. ਕੌੜਤੁੰਮਾ. ਇੰਦ੍ਰਾਯਨ. “ਤੁਮੀ ਤੁਮਾ ਵਿਸੁ ਅਕੁ ਧਤੂਰਾ ਨਿਮੁ ਫਲੁ.” (ਮ: ੧ ਵਾਰ ਮਾਝ) ਦੇਖੋ, ਤੁੰਮਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8305, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਤੁਮਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਤੁਮਾ (ਸ. ਨਾ.। ਪੂਰਬੀ, ਤੁਮ ਤੋਂ ਤੁਮਾ) ੧. ਤੁਹਾਡਾ। ਯਥਾ-‘ਹਮਾ ਤੁਮਾੑ ਮੇਲੁ ’।
੨. (ਪੰਜਾਬੀ ਤੁੰਮਾ) ਤੁੰਮਾ, ਇਕ ਕੌੜਾ ਫਲ ਜੋ ਜੰਗਲਾਂ ਵਿਚ ਬਹੁਤ ਹੁੰਦਾ ਹੈ। ਯਥਾ-‘ਤੁਮੀ ਤੁਮਾ ਵਿਸੁ ਅਕੁ ਧਤੂਰਾ ਨਿਮੁ ਫਲੁ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8283, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First