ਤੁਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੁਲ [ਨਾਂਇ] ਥੰਮ੍ਹੀ , ਆਸਰਾ , ਸਹਾਰਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 31536, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਤੁਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੁਲ. ਸੰ. तुल ਧਾ—ਤੋਲਣਾ (ਵਜ਼ਨ ਕਰਨਾ), ਪੂਰਣ ਕਰਨਾ। ੨ ਦੇਖੋ, ਤੁਲਿ। ੩ ਦੇਖੋ, ਤੁਲੁ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 31379, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਤੁਲ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਤੁਲ (ਗੁ.। ਸੰਸਕ੍ਰਿਤ ਤੁਲ੍ਯ) ੧. ਬ੍ਰਾਬਰ।
੨. (ਸੰ.) ਤੱਕੜੀ । ਦੇਖੋ , ‘ਤੁਲੁ ਪਰਵਾਣੁ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 31356, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First