ਤੁਲੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੁਲੁ. ਸੰਗ੍ਯਾ—ਤੁਲਾ. ਤਰਾਜ਼ੂ. “ਆਪੇ ਤੁਲੁ ਪਰਵਾਣੁ.” (ਸੋਰ ਮ: ੪) ਆਪੇ ਤੁਲਾ ਆਪੇ ਪ੍ਰਮਾਣ (ਵੱਟਾ). “ਅਮੁਲੁ ਤੁਲੁ, ਅਮੁਲੁ ਪਰਵਾਣੁ.” (ਜਪੁ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 31389, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First