ਤੁਸਾਂ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੁਸਾਂ ਸਰਵ—ਤੁਸੀਂ. ਆਪ ਨੇ. ਤੁਸਾਂ ਨੂੰ. ਧੁਆਂਨੂੰ. “ਤੁਸਾ ਕਿਉਕਰਿ ਮਿਲਿਆ ਪ੍ਰਭੁ ਆਇ?” (ਸ੍ਰੀ ਮ: ੪)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6735, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First