ਤੁਹ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੁਹ. ਸੰਗ੍ਯਾ—ਤੁ. ਫੂਸ. ਛਿਲਕਾ. “ਤੁਹ ਮੂਸਲਹਿ ਛਰਾਇਆ.” (ਟੋਡੀ ਮ: ੫) “ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ , ਪਲੈ ਕਿਛੂ ਨ ਪਾਇ.” (ਸੋਰ ਮ: ੩) ੨ ਸਰਵ—ਤੁਝੇ. ਤੈਨੂੰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9133, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਤੁਹ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਤੁਹ (ਸੰ.। ਸੰਸਕ੍ਰਿਤ ਤੁਖ਼=ਤੋਹ) ਧਾਨ ਯਾ ਝੋਨੇ ਦਾ ਛਿੱਲੜ , ਚਾਉਲਾਂ ਦੀ ਛਿੱਲ। ਯਥਾ-‘ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9120, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First