ਤੂਈ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੂਈ (ਨਾਂ,ਇ) ਸੱਜਰੀ ਬੀਜੀ ਫ਼ਸਲ ਦਾ ਭੋਂਏਂ ਵਿੱਚੋਂ ਨਿਕਲਿਆ ਅੰਕੁਰ; ਬੀਜ ਵਿੱਚੋਂ ਫੁੱਟੀ ਹਰੀ ਕਰੂੰਬਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4238, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤੂਈ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੂਈ [ਨਾਂਇ] ਅੰਕੁਰ/ਕਿੱਲ/ਨਹੁੰ ਆਦਿ ਦੀ ਨੋਕ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4229, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਤੂਈ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੂਈ. “ਸਰਵ—ਤੂੰ ਹੀ. ਕੇਵਲ ਤੂ। ੨ ਸੰਗ੍ਯਾ—ਸੂਈ. ਕਾਂਟਾ। ੩ ਜ਼ਮੀਨ ਵਿੱਚੋਂ ਨਿਕਲਿਆ ਅੰਕੁਰ. ਡੰਘੂਰ। ੪ ਫ਼ਾ ਤੂ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4133, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First