ਤੂੰਬਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੂੰਬਾ ( ਨਾਂ , ਪੁ ) 1 ਕੱਦੂ ਦੀ ਜਾਤੀ ਦਾ ਵੇਲ ਨੂੰ ਲੱਗਣ ਵਾਲਾ ਫਲ਼ 2 ਫਕੀਰਾਂ ਦੇ ਵਰਤਣ ਵਾਲਾ ਗੜਵੇ ਦੀ ਸ਼ਕਲ ਦਾ ਭਾਂਡਾ 3 ਅੰਦਰੋਂ ਖਾਲੀ ਅਤੇ ਗੋਲਾਕਾਰ ਕੱਦੂ ਦੇ ਚੀਰੇ ਹੋਏ ਇੱਕ ਪਾਸੇ ਉੱਤੇ ਚਮੜਾ ਮੜ੍ਹ ਕੇ ਅਤੇ ਵਿੱਚੋਂ ਲੰਘਾਏ ਡੰਡੇ ਦੁਆਰਾ ਤਾਰ ਤਣ ਕੇ ਬਣਾਏ , ਇੱਕ ਸਾਜ਼ ਦਾ ਨਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3629, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤੂੰਬਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੂੰਬਾ [ ਨਾਂਪੁ ] ਇੱਕ ਸਾਜ਼ ਦਾ ਨਾਂ; ਇੱਕ ਭਾਂਡਾ ਜੋ ਗੜਵੀ ਦੀ ਸ਼ਕਲ ਦਾ ਹੁੰਦਾ ਹੈ; ਘੀਆ ਕੱਦੂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3621, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤੂੰਬਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੂੰਬਾ ਕੱਦੂ ਦੀ ਜਾਤਿ ਦਾ ਇੱਕ ਫਲ , ਜੋ ਵੇਲ ਨੂੰ ਲਗਦਾ ਹੈ. Tumba gourd. L. Asteracantha longifolia. ਤੂੰਬੇ ਤੂੰਬੀ ਤੋਂ ਕਈ ਤਰਾਂ ਦੇ ਤਾਰਦਾਰ ਵਾਜੇ ਬਣਦੇ ਹਨ. ਚੰਮ ਨਾਲ ਮੜ੍ਹਕੇ ਭੀ ਵਜਾਇਆ ਜਾਂਦਾ ਹੈ. ਫਕੀਰ ਇਸ ਨੂੰ ਗਡਵੇ ਦੀ ਥਾਂ ਵਰਤਦੇ ਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3305, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.