ਤੇਗ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੇਗ. ਫ਼ਾ ਤੇਗ਼. ਸੰਗ੍ਯਾ—ਫ਼ੌਲਾਦ ਦਾ ਜੌਹਰ। ੨ ਤਲਵਾਰ. ਖੜਗ. “ਦੇਗ ਤੇਗ ਜਗ ਮੈ ਦੋਊ ਚਲੈ.” (ਚੌਪਈ) ਦੇਖੋ, ਦੇਗਤੇਗ। ੩ ਸੂਰਯ ਦੀ ਰੌਸ਼ਨੀ। ੪ ਵਿ–ਤੇਜ਼. ਤਿੱਖਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14445, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਤੇਗ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਤੇਗ (ਸੰ.। ਫ਼ਾਰਸੀ ਤੇਗ਼) ਤਲਵਾਰ। ਯਥਾ-‘ਰਣ ਮਹਿ ਤੇਗ ਵਗਾਈ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 14429, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Nirmal singh,
( 2024/07/08 08:0023)
Please Login First