ਤੇਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੇਰ. ਸੰਗ੍ਯਾ—ਤ੍ਵੰਤਾ. ਤੇਰਾਪਨ. “ਮੇਰ ਤੇਰ ਜਬ ਇਨਹਿ ਚੁਕਾਈ.” (ਗਉ ਅ: ਮ: ੫) ੨ ਸਰਵ—ਤੇਰਾ। ੩ ਤੇੜ. ਦਰਜ਼। ੪ ਲੱਕ ਅਤੇ ਗੋਡੇ ਦੇ ਵਿਚਕਾਰ ਦਾ ਭਾਗ. “ਤਹਮਦ ਦੀਨੋ ਤੇਰ ਨਵੀਨ.” (ਗੁਪ੍ਰਸੂ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 44192, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਤੇਰ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਤੇਰ ਤੇਰਾ , ਦੂਜੇ ਦਾ ਅਰਥਾਤ ਪਰਾਏ ਜਾਂ ਬਿਗਾਨੇ ਦਾ ਭਾਵ- ਮੇਰ ਤੇਰ ਜਬ ਇਨਹਿ ਚੁਕਾਈ। ਵੇਖੋ ਤੋਰ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 44100, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First