ਤੋਪਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੋਪਾ (ਨਾਂ,ਪੁ) ਸੂਈ ਜਾਂ ਸੂਏ ਆਦਿ ਨਾਲ ਕੱਪੜੇ ਨੂੰ ਲਾਇਆ ਟਾਂਕਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9099, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤੋਪਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੋਪਾ [ਨਾਂਪੁ] ਟਾਂਕਾ , ਸਿਊਂਣ, ਜੋੜ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9087, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਤੋਪਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੋਪਾ. ਸੰਗ੍ਯਾ—ਟਾਂਕਾ. ਬਖੀਆ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8948, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First