ਤੋਬਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੋਬਰਾ (ਨਾਂ,ਪੁ) ਘੋੜੇ ਜਾਂ ਖੱਚਰ ਨੂੰ ਬਿਨਾਂ ਖੁਰਲ ਤੋਂ ਦਾਣਾ ਖਵਾਉਣ ਲਈ ਮੂੰਹ ’ਤੇ ਚਾੜ੍ਹਿਆ ਝੋਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3201, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤੋਬਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੋਬਰਾ [ਨਾਂਪੁ] ਘੋੜੇ ਨੂੰ ਦਾਣਾ ਖੁਆਉਣ ਲਈ ਮੂੰਹ ਨਾਲ਼ ਬੰਨ੍ਹਿਆ ਥੈਲਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3202, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਤੋਬਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੋਬਰਾ. ਫ਼ਾ ਸੰਗ੍ਯਾ—ਉਹ ਥੈਲਾ, ਜਿਸ ਵਿੱਚ ਘੋੜਾ ਦਾਣਾ ਖਾਂਦਾ ਹੈ. ਸੰ. ਟੋਪਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3168, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First