ਤੋਲਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੋਲਾ (ਨਾਂ,ਪੁ) ਦਾਣਿਆਂ ਦਾ ਬੋਹਲ ਤੋਲਣ ਵਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12530, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤੋਲਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੋਲਾ. ਸੰਗ੍ਯਾ—ਤੋਲਕ. ਤੋਲਣ ਵਾਲਾ। ੨ ਸੰ. ਤੋਲ ਅਤੇ ਤੋਲਕ. ੧੨ ਮਾਸ਼ਾ ਭਰ ਵਜ਼ਨ. ਫ਼ਾ ਤੋਲਹ. “ਖਿਨੁ ਤੋਲਾ ਖਿਨੁ ਮਾਸਾ.” (ਬਸੰ ਮ: ੧) ਭਾਵ—ਹਰਖ ਸ਼ੋਕ ਨਾਲ ਕਦੇ ਫੁਲਦਾ ਕਦੇ ਘਟਦਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12308, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਤੋਲਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਤੋਲਾ (ਸੰ.। ਸੰਸਕ੍ਰਿਤ ਤੋਲ:) ਇਕ ਤੋਲ ਹੈ ੧੨ ਮਾਸ਼ੇ ਦਾ। ਛਟਾਂਕ ਦਾ ਪੰਜਵਾਂ ਹਿੱਸਾ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 12279, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First