ਤੋਲੀ ਸਰੋਤ : 
    
      ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
      
           
     
      
      
      
        ਤੋਲੀ. ਵਿ—ਤੋਲਣ ਵਾਲਾ। ੨ ਤੋਲੀਂ. ਤੋਲਦਾ ਹਾਂ. “ਘਟ ਹੀ ਭੀਤਰਿ ਸੋ ਸਹੁ ਤੋਲੀ.” (ਸੂਹੀ ਮ: ੧) ੩ ਸੰਗ੍ਯਾ—ਤੋਪ ਦਾ ਵਜ਼ਨ ਠੀਕ ਕਰਕੇ ਨਿਸ਼ਾਨੇ ਪੁਰ ਸ਼ਿਸਤ ਬੰਨ੍ਹਣ ਵਾਲਾ ਤੋਪਚੀ.
    
      
      
      
         ਲੇਖਕ : ਭਾਈ ਕਾਨ੍ਹ ਸਿੰਘ ਨਾਭਾ, 
        ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12313, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
          
 
 Please Login First