ਤਖ਼ਤਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਖ਼ਤਾ (ਨਾਂ,ਪੁ) ਬੂਹੇ ਨੂੰ ਬੰਦ ਕਰਨ ਅਤੇ ਖੋਲ੍ਹਣ ਲਈ ਲਾਇਆ ਲੱਕੜ ਦੇ ਫੱਟਾਂ ਦਾ ਤਾਕ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6178, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤਖ਼ਤਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਖ਼ਤਾ [ਨਾਂਪੁ] ਲੱਕੜ ਦਾ ਫੱਟਾ , ਪੱਲਾ , ਬੂਹਾ; ਜਹਾਜ਼ ਦਾ ਫ਼ਰਸ਼; ਅਰਥੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6169, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.