ਤੜਕਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੜਕਾ (ਨਾਂ,ਪੁ) ਸਬਜ਼ੀ-ਭਾਜੀ ਵਿੱਚ ਪਾਉਣ ਲਈ ਘਿਓ ਜਾਂ ਤੇਲ ਵਿੱਚ ਆਂਚ ’ਤੇ ਭੁੰਨਿਆ ਮਸਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4965, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤੜਕਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੜਕਾ 1 [ਨਾਂਪੁ] ਪ੍ਰਭਾਤ , ਸਵੇਰ ਦਾ ਸਮਾਂ, ਪਹੁ-ਫੁਟਾਲ਼ਾ 2 ਤੜਕਣ ਦੀ ਕਿਰਿਆ ਜਾਂ ਭਾਵ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4955, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਤੜਕਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੜਕਾ. ਸੰਗ੍ਯਾ—ਸਵੇਰਾ. ਭੋਰ. ਪ੍ਰਾਤਹਕਾਲ। ੨ ਤਪੇ ਹੋਏ ਘੀ ਅਥਵਾ ਤੇਲ ਵਿੱਚ ਕਿਸੇ ਵਸਤੁ ਨੂੰ ਪਕਾਉਣ ਲਈ ਪਾਉਣ ਸਮੇਂ ਹੋਇਆ ਤੜ ਤੜ ਸ਼ਬਦ । ੩ ਛਮਕਾ. ਤੜਕਣ ਦੀ ਕ੍ਰਿਯਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4763, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First