ਤੰਗ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੰਗ (ਨਾਂ,ਪੁ) 1 ਊਠ ਨੂੰ ਹਲ਼, ਫਲ੍ਹੇ, ਖੂਹ ਜਾਂ ਗੱਡੇ ਆਦਿ ਅੱਗੇ ਜੋਤਣ ਸਮੇਂ ਊਠ ਦੇ ਢਿੱਡ ਹੇਠ ਪਾਇਆ ਜਾਣ ਵਾਲਾ ਰੱਸਾ 2 ਘੋੜੇ ਦੇ ਢਿੱਡ ਹੇਠੋਂ ਵਲਾਅ ਕੇ ਘੋੜੇ ਦੀ ਪਿੱਠ ਤੇ ਟਿਕਾਈ ਕਾਠੀ ਨੂੰ ਕੱਸਣ ਵਾਲਾ ਪਟਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14727, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤੰਗ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੰਗ (ਵਿ,ਪੁ) ਭੀੜਾ; ਕੱਸਿਆ ਹੋਇਆ; ਥੁੜਿਆ ਹੋਇਆ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14726, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤੰਗ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੰਗ [ਵਿਸ਼ੇ] ਘੱਟ ਹੋਣ ਦਾ ਭਾਵ, ਭੀੜਾ , ਔਖਾ, ਦੁਖੀ, ਮੁਸ਼ਕਲ, ਕਸਿਆ ਹੋਇਆ, ਥੁੜਿਆ ਹੋਇਆ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14718, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤੰਗ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੰਗ. ਸੰ. तङ्ग. ਧਾ—ਕੰਬਣਾ, ਠੋਕਰ ਖਾਕੇ ਡਿਗਣਾ। ੨ ਫ਼ਾ  ਸੰਗ੍ਯਾ—ਘੋੜੇ ਦਾ ਜ਼ੀਨ ਕਸਣ ਦੀ ਪੇਟੀ. “ਤੰਗ ਐਂਚ ਤਬ ਕੀਨਸ ਤ੍ਯਾਰੀ.” (ਗੁਪ੍ਰਸੂ) ੩ ਵਿ—ਸੰਕੁਚਿਤ. ਭੀੜਾ । ੪ ਖਿੱਚਿਆ ਹੋਇਆ। ੫ ਦੁਖੀ. ਹ਼ੈਰਾਨ. “ਵਿਣੁ ਨਾਵੈ ਕੂੜਿਆਰੁ ਅਉਖਾ ਤੰਗੀਐ.” (ਮ: ੧ ਵਾਰ ਮਲਾ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14452, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

ਤੱਗੁ


Nirmal singh, ( 2024/07/08 08:0023)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.