ਤੰਗੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੰਗੀ (ਨਾਂ,ਇ) ਗਰੀਬੀ; ਥੁੜ; ਕਠਨਾਈ; ਥਾਂ ਦੀ ਥੁੜੋਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3296, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤੰਗੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੰਗੀ [ਨਾਂਇ] ਤੰਗ ਹੋਣ ਦਾ ਭਾਵ, ਮੁਸ਼ਕਲ, ਔਕੜ; ਆਰਥਕ ਤੌਰ ਉੱਤੇ ਮਾੜੀ ਹਾਲਤ , ਔਖ , ਸੌੜਾਪਣ, ਤਕਲੀਫ਼, ਮੁਸੀਬਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3288, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਤੰਗੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੰਗੀ. ਫ਼ਾ ਸੰਗ੍ਯਾ—ਤੰਗ ਹੋਣ ਦਾ ਭਾਵ. ਸੰਕੋਚ. ਭੀੜਾਪਨ। ੨ ਨਿਰਧਨਤਾ. ਗ਼ਰੀਬੀ। ੩ ਮੁਬਤ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3056, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First