ਤੱਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੱਕ [ਨਾਂਇ] ਨਜ਼ਰ, ਝਾਕ, ਤਾਕ; ਅੰਦਾਜ਼ਾ; ਵੱਲ , ਜਾਂਚ , ਢੰਗ , ਥਹੁ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20642, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਤੱਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੱਕ. ਸੰਗ੍ਯਾ—ਅੰਦਾਜ਼ਾ. ਜਾਂਚ. ਅਨੁਮਾਨ । ੨ ਵਡੀ ਤਕੜੀ (ਤਰਾਜ਼ੂ). ੩ ਦ੍ਰਿ. ਨਜਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20503, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First