ਤੱਕੜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੱਕੜ (ਨਾਂ,ਪੁ) ਉੱਚੀ ਦੁਸਾਂਘ ਨਾਲ ਆਡੇ ਦਾਅ ਬੰਨ੍ਹੀ ਲੱਕੜ ਦੇ ਇੱਕ ਪਾਸੇ ਮਿਥਿਆ ਭਾਰ ਅਤੇ ਦੂਜੇ ਪਾਸੇ ਤੰਗੜ ਬੰਨ੍ਹ ਕੇ ਤੂੜੀ ਤੋਲਣ ਲਈ ਬਣਾਇਆ ਵੱਡਾ ਕੰਡਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9781, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤੱਕੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੱਕੜ [ਨਾਂਪੁ] ਭਾਰੀ ਚੀਜ਼ ਤੋਲਣ ਵਾਲ਼ਾ ਜੰਤਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9781, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First