ਤੱਪੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੱਪੜ (ਵਿ,ਇ) ਘਾਹ ਦੇ ਤ੍ਰਿਣਾ ਨਾਲ ਢੱਕੀ ਚਿਰਾਂ ਤੋਂ ਪਈ ਅਣਵਾਹੀ ਭੋਂਏਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3363, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤੱਪੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੱਪੜ (ਨਾਂ,ਪੁ) ਬੋਰੀਆਂ ਦੇ ਇਕਹਿਰੇ ਪੱਲੇ ਨੂੰ ਇੱਕ ਦੂਜੇ ਨਾਲ ਜੋੜ ਕੇ ਬਣਾਇਆ ਲੰਮਾ ਪੱਲਾ; ਸਣ, ਪਟਸਨ, ਮੁੰਜ ਜਾਂ ਬੱਬੜ ਆਦਿ ਦਾ ਬੁਣਿਆ ਮੋਟਾ ਟਾਟ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3362, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤੱਪੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੱਪੜ 1 [ਨਾਂਪੁ] ਟਾਟ , ਬੋਰੀ , ਦਰੀ , ਦੋੜਾ 2 [ਵਿਸ਼ੇ] ਅਣਵਾਹੀ (ਧਰਤੀ)


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3354, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.