ਥਣ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਥਣ (ਨਾਂ,ਪੁ) ਇਸਤਰੀਆਂ ਜਾਂ ਮਾਦਾ ਪਸ਼ੂਆਂ, ਜਾਨਵਰਾਂ ਦਾ ਦੁੱਧ ਨਿਕਲਣ ਵਾਲਾ ਅੰਗ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3413, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਥਣ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਥਣ [ਨਾਂਪੁ] ਇਸਤਰੀਆਂ ਅਤੇ ਮਾਦਾ ਪਸ਼ੂਆਂ ਦਾ ਦੁੱਧ ਨਿਕਲ਼ਨ ਵਾਲ਼ਾ ਅੰਗ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3401, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਥਣ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਥਣ. ਸੰ. ਸ੍ਤਨ. ਸੰਗ੍ਯਾ—ਮੰਮਾ. ਕੁਚ. ਪਿਸ੍ਤਾਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1846, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-09-02, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First