ਥਾਨ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥਾਨ (ਨਾਂ,ਪੁ) ਇੱਕ ਨਿਸ਼ਚਿਤ ਲਮਾਈ ਦਾ ਤਹਿ ਕੀਤਾ ਕੋਰਾ ਕੱਪੜਾ; ਵੇਖੋ : ਅਸਥਾਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5444, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਥਾਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥਾਨ [ਨਾਂਪੁ] ਨਿਸ਼ਚਿਤ ਲੰਬਾਈ ਵਾਲ਼ਾ ਵਲੇਟਿਆ ਨਵਾਂ ਕੱਪੜਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5436, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਥਾਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥਾਨ ਸੰਗ੍ਯਾ—ਅਸਥਾਨ. ਥਾਂ. “ਥਾਨ ਪਵਿਤ੍ਰਾ ਮਾਨ ਪਵਿਤ੍ਰਾ.” (ਸਾਰ ਮ: ੫) ੨ ਬੁਣੇ ਹੋਏ ਕੋਰੇ ਵਸਤ੍ਰ ਦਾ ਤਹਿ ਕੀਤਾ ਟੁਕੜਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5227, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਥਾਨ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਥਾਨ (ਸੰ.। ਸੰਸਕ੍ਰਿਤ ਸੑਥਾਨ। ਪੰਜਾਬੀ ਥਾਨ) ੧. ਥਾਉਂ, ਟਿਕਾਣਾ। ਯਥਾ-‘ਤਬ ਤੇ ਥਾਨ ਥਿਰੋ’। ਤਦ ਤੋਂ ਟਿਕਾਣੇ ਟਿਕ ਗਿਆ ਹੈ।

੨. ਭਾਵ ਸ੍ਵੈ ਸਰੂਪ। ਯਥਾ-‘ਥਰ ਥਰ ਕੰਪੈ ਜੀਅੜਾ ਥਾਨ ਵਿਹੂਣਾ ਹੋਇ’।

                        ਦੇਖੋ , ‘ਥਾਨੁ ਤੀਰਥੁ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5161, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.